ਭਗਤ ਰਵਿਦਾਸ ਜੀ
ਅਕਾਲ ਪੁਰਖ ਦੇ ਇਹ ਪਰਮ ਭਗਤ ਪ੍ਰੇਮਾ-ਭਗਤੀ ਅਤੇ ਸੰਤੋਖ ਦੇ ਅਖੁੱਟ ਧਨ ਨਾਲ ਮਾਲਾ-ਮਾਲ ਸਨ, ਕਿਉਂਕਿ ਸਤ ਤੇ ਸੰਤੋਖ ਆਦਿ ਜਿਹੇ ਗੁਣ ਸੰਤਾਂ, ਭਗਤਾਂ ਅਤੇ ਮਹਾਂਪੁਰਸ਼ਾਂ ਦੀ ਵਿਰਾਸਤ ਹਨ।
ਬਾਬਾ ਫਰੀਦ ਜੀ ਦੀ ਬਾਣੀ ਦਾ ਬਨਸਪਤੀ ਪਰਿਪੇਖ
ਬਾਬਾ ਸ਼ੇਖ ਫਰੀਦ ਜੀ ਨੇ ਘਰੇਲੂ ਜ਼ਿੰਦਗੀ ਨਾਲ ਸੰਬੰਧਿਤ ਬਹੁਤ ਸਾਰੇ ਬਨਸਪਤੀ ਅਲੰਕਾਰ, ਚਿੰਨ੍ਹ, ਸ਼ੈਲੀ ਨੂੰ ਹੰਢਾਏ ਅਨੁਭਵ ਦੇ ਰੂਬਰੂ ਬੜੀ ਸੰਜੀਦਗੀ ਨਾਲ ਰੂਪਮਾਨ ਕੀਤਾ ਹੈ।
ਸ਼ੇਖ ਫ਼ਰੀਦ ਜੀ ਦੀ ਬਾਣੀ ਦਾ ਵਿਸ਼ਾ-ਵਸਤੂ”
ਬਾਬਾ ਫ਼ਰੀਦ ਜੀ ਨੇ ਆਪਣੀ ਬਾਣੀ ਵਿਚ ਆਪਣੇ ਯੁੱਗ ਦੀਆਂ ਪਰਿਸਥਿਤੀਆਂ ਦੇ ਪ੍ਰਸੰਗ ਵਿਚ ਇਕ ਆਦਰਸ਼ਕ ਮਨੁੱਖ ਦਾ ਮਾਡਲ ਤਿਆਰ ਕੀਤਾ।
ਨਾਮਦੇਉ ਹਰਿ ਗੁਨ ਗਾਏ
ਭਗਤ ਨਾਮਦੇਵ ਜੀ ਮੱਧਕਾਲੀਨ ਭਗਤੀ ਲਹਿਰ ਦੇ ਪਹਿਲੇ ਇਕ-ਈਸ਼ਵਰਵਾਦੀ ਪ੍ਰਚਾਰਕ ਸਨ
ਭਗਤ ਰਵਿਦਾਸ ਜੀ ਅਤੇ ਭਗਤ ਨਾਮਦੇਵ ਜੀ ਦੀ ਬਾਣੀ ’ਚ ਮਾਨਵਵਾਦੀ ਸੰਦੇਸ਼
ਭਗਤ ਰਵਿਦਾਸ ਜੀ ਨਿਰਭੈ, ਨਿਰਵੈਰ, ਮਾਨਵਵਾਦੀ ਵਿਚਾਰਾਂ ਵਾਲੀ ਸ਼ਖ਼ਸੀਅਤ ਸਨ, ਜੋ ਹਰ ਪ੍ਰਕਾਰ ਦੀ ਹੀਣ ਭਾਵਨਾ ਤੋਂ ਮੁਕਤ ਹੋ ਕੇ ਜੀਵਨ ਦੇ ਕਰਮ ਖੇਤਰ ਵਿਚ ਵਿਚਰਦੇ ਹੋਏ ਇੱਕ ਅਕਾਲ ਪੁਰਖ ਤੋਂ ਬਿਨਾਂ ਹੋਰ ਕਿਸੇ ਦਾ ਭੈ ਨਹੀਂ ਸਨ ਮੰਨਦੇ।
ਭਗਤ ਧੰਨਾ ਜੀ ਅਤੇ ਭਗਤ ਨਾਮਦੇਵ ਜੀ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਯੋਗਦਾਨ
ਜੇ ਤੂੰ ਬ੍ਰਹਿਮੰਡ ਦੇ ਵੱਖਰੇ-ਵੱਖਰੇ ਦੇਸਾਂ ਵਿਚ ਵੀ ਦੌੜਾ ਫਿਰੇਂ ਤਾਂ ਭੀ ਜੋ ਕਰਤਾਰ ਕਰੇਗਾ, ਉਹੀ ਹੋਵੇਗਾ।
ਭਗਤੀ ਲਹਿਰ ਦੇ ਵਿਕਾਸ ਵਿਚ ਭਗਤ ਨਾਮਦੇਵ ਜੀ, ਸ਼ੇਖ਼ ਫਰੀਦ ਜੀ, ਭਗਤ ਧੰਨਾ ਜੀ, ਭਗਤ ਬੇਣੀ ਜੀ ਦਾ ਯੋਗਦਾਨ
ਅਠਾਰ੍ਹਵੀਂ ਸਦੀ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਪਰਚੀ ਪ੍ਰਧਾਨ ਸਾਹਿਤ ਦੀ ਸਦੀ ਹੈ ਕਿਉਂਕਿ ਇਸ ਸਦੀ ਵਿਚ ਵੱਖ-ਵੱਖ ਸਿੱਖ ਸੰਪਰਦਾਵਾਂ ਦੇ ਸਾਧੂ ਮਹਾਤਮਾਵਾਂ ਨੇ ਇਸ ਵਿਚ ਭਰਪੂਰ ਯੋਗਦਾਨ ਪਾਇਆ।
ਸੰਤ-ਭਗਤ ਪਰੰਪਰਾ ਦੀ ਉਤਪਤੀ ਅਤੇ ਵਿਕਾਸ
ਭਗਤੀ ਇਕ ਤਰ੍ਹਾਂ ਦਾ ਅਜਿਹਾ ਅਨੁਰਾਗ ਹੈ, ਜਿਸ ਨੂੰ ਆਪਣੇ ਤੋਂ ਵੱਡੇ ਪ੍ਰਤੀ ਪ੍ਰਗਟ ਕੀਤਾ ਜਾਂਦਾ ਹੈ।
ਭਗਤੀ ਲਹਿਰ ਦਾ ਮੂਲ ਤੇ ਵਿਕਾਸ
ਭਗਤੀ ਮਾਰਗ ਦਾ ਤੱਤ ਦੱਸਦਿਆਂ ਸੰਤਾਂ-ਭਗਤਾਂ ਕਿਹਾ ਕਿ ਪ੍ਰੇਮ ਹੀ ਪ੍ਰਭੂ-ਪ੍ਰਾਪਤੀ ਦਾ ਇੱਕੋ-ਇੱਕ ਸਾਧਨ ਹੈ।
ਭਗਤਾ ਕੀ ਚਾਲ ਨਿਰਾਲੀ
ਸੱਚ ਦਾ ਰਾਹ ਕਿੰਨਾ ਔਖਾ ਹੈ, ਇਹ ਦਰਸਾਉਣ ਵਾਸਤੇ ਸਤਿਗੁਰੂ ਜੀ ਫ਼ਰਮਾਨ ਕਰਦੇ ਹਨ ਕਿ ਇਹ ਰਸਤਾ ਤਲਵਾਰ ਦੀ ਧਾਰ ਨਾਲੋਂ ਤਿੱਖਾ ਅਤੇ ਵਾਲ ਨਾਲੋਂ ਵੀ ਸੂਖ਼ਮ ਜਾਂ ਬਾਰੀਕ ਹੈ।