ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ‘ਸੁਚੱਜੀ ਨਾਰ’ ਦਾ ਸੰਕਲਪ
ਇਸਤਰੀ ਦੀ ਚੰਗਿਆਈ ਦੀ ਅਹਿਮੀਅਤ ਇਸ ਲਈ ਵੀ ਹੈ ਕਿਉਂਕਿ ਕਿਸੇ ਵੀ ਸਮਾਜ ਦੀ ਉੱਨਤੀ ਇਸਤਰੀ ਅਤੇ ਮਰਦ ਦੋਹਾਂ ’ਤੇ ਨਿਰਭਰ ਕਰਦੀ ਹੈ।
ਇਨਕਲਾਬੀ ਰਹਿਬਰ – ਗੁਰੂ ਗੋਬਿੰਦ ਸਿੰਘ ਜੀ
ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ-ਉਦੇਸ਼ ‘ਸੱਚ’ ਧਰਮ ਦੀ ਸਥਾਪਨਾ ਲਈ ਮਜ਼ਲੂਮਾਂ ਤੇ ਨਿਤਾਣਿਆਂ ਦੀ ਰਾਖੀ ਕਰਨਾ ਅਤੇ ਹਰ ਤਰ੍ਹਾਂ ਦੇ ਜਬਰ-ਜ਼ੁਲਮ ਦਾ ਟਾਕਰਾ ਕਰਨਾ ਸੀ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਵਿਚ ਜਗਤ ਪ੍ਰਤੀ ਦ੍ਰਿਸ਼ਟੀਕੋਣ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿਚ ਜਗਤ ਪ੍ਰਤੀ ਦ੍ਰਿਸ਼ਟੀਕੋਣ ਬੜੇ ਉੱਘੜਵੇਂ ਅਤੇ ਦਾਰਸ਼ਨਿਕ ਰੂਪ ਵਿਚ ਪੇਸ਼ ਕੀਤਾ ਗਿਆ ਹੈ।
ਗੁਰੂ ਅਮਰਦਾਸ ਜੀ- ਜੀਵਨ, ਬਾਣੀ ਅਤੇ ਵਿਚਾਰਧਾਰਾ
ਗੁਰੂ ਜੀ ਦਾ ਵਿਆਪਕ ਵਿਅਕਤਿੱਤਵ ਅਤਿ ਗੰਭੀਰ, ਦਾਰਸ਼ਨਿਕ ਹੋਣ ਦੇ ਨਾਲ-ਨਾਲ ਪਿਆਰ-ਭਿੰਨਾ, ਨਿਮਰ, ਮਿੱਠਾ ਤੇ ਦਾਨਾ ਸੀ।
ਸ੍ਰੀ ਗੁਰੂ ਅੰਗਦ ਦੇਵ ਜੀ-ਸ਼ਖ਼ਸੀਅਤ, ਜੀਵਨ ਤੇ ਰਚਨਾ
ਸ੍ਰੀ ਗੁਰੂ ਅੰਗਦ ਦੇਵ ਜੀ ਦੀ ਉਸਤਤਿ ਕਰਦਿਆਂ ਭੱਟ ਬਾਣੀਕਾਰ ਕਹਿ ਉੱਠੇ ਸਨ ਕਿ ਹਰੀ-ਰੂਪ ਜਗਤ ਦੇ ਗੁਰੂ ਨੂੰ ਪਰਸ ਕੇ ਲਹਿਣਾ ਜੀ ਦੀ ਸ਼ੋਭਾ ਸਾਰੇ ਸੰਸਾਰ ਵਿਚ ਫੈਲ ਰਹੀ ਹੈ ਅਤੇ ਬਾਬਾ ਫੇਰੂ ਜੀ ਦੇ ਸਪੁੱਤਰ, ਲਹਿਣਾ ਜੀ ਜਗਤ ਦੇ ਗੁਰੂ ਬਣ ਕੇ ਰਾਜ ਜੋਗ ਮਾਣਦੇ ਹਨ
ਰਚਨਾ ਸਿਧਾਂਤ ਤੇ ਸ੍ਰੀ ਗੁਰੂ ਨਾਨਕ ਦੇਵ ਜੀ
ਸੰਸਾਰ ਦੀ ਉਤਪਤੀ ਤੇ ਉਸ ਦੇ ਹੋਂਦ ਵਿਚ ਆਉਣ ਦੇ ਮਨੋਰਥ ਅਤੇ ਉਸ ਦੇ ਟੀਚੇ ਬਾਰੇ ਹਰ ਧਰਮ, ਦਰਸ਼ਨ ਤੇ ਅਧਿਆਤਮਿਕਤਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਰਚਨਾਸਾਰ
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ਼-ਵਿਦੇਸ਼ ਦਾ ਰਟਨ ਕਰ ਕੇ ਲੋਕਾਂ ਨੂੰ ਪਿਆਰ, ਏਕਤਾ ਤੇ ਭਰਾਤਰੀ-ਭਾਵ ਦਾ ਸੁਨੇਹਾ ਦਿੱਤਾ ਤੇ ਜਗਤ ਦੇ ਕਲਿਆਣ ਹਿਤ ਭਾਰੀ ਮਾਤਰਾ ਵਿਚ ਬਾਣੀ ਦੀ ਰਚਨਾ ਕੀਤੀ।
ਜੀਵਨ-ਬਿਰਤਾਂਤ – ਸ੍ਰੀ ਗੁਰੂ ਨਾਨਕ ਦੇਵ ਜੀ
ਸ੍ਰੀ ਗੁਰੂ ਨਾਨਕ ਦੇਵ ਜੀ ਇਕ ਨਵੇਂ ਸਮਾਜ ਦੇ ਨੇਤਾ ਸਨ, ਇਕ ਨਵੇਂ ਫ਼ਲਸਫ਼ੇ ਦੇ ਸਿਰਜਣਹਾਰ ਸਨ ਅਤੇ ਇਕ ਨਵੇਂ ਮਾਰਗ ਦੇ ਧਾਰਨੀ ਸਨ।
ਗੁਰਮਤਿ ਵਿਚਾਰਧਾਰਾ, ਭੇਸ ਤੇ ਕਰਮਕਾਂਡ
ਸ੍ਰੀ ਗੁਰੂ ਨਾਨਕ ਦੇਵ ਜੀ ਇਕ ਅਨੋਖੀ ਜੀਵਨ-ਜਾਚ ਤੇ ਵਿਚਾਰਧਾਰਾ ਇਸ ਸਮਾਜ ਵਿਚ ਲੈ ਕੇ ਆਏ, ਜਿਸ ਅਨੁਸਾਰ ਹੱਸਦੇ, ਖੇਡਦੇ, ਖਾਂਦੇ, ਪਹਿਨਦੇ ਖੁਸ਼ੀਆਂ ਭਰਿਆ ਜੀਵਨ ਬਤੀਤ ਕਰਦੇ ਹੋਏ, ਅਨੰਦ ਤੇ ਪ੍ਰਭੂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ।
ਭੱਟ ਸਾਹਿਬਾਨ ਦੀ ਬਾਣੀ ਵਿਚ ਗੁਰੂ ਦਾ ਸੰਕਲਪ
ਗੁਰੂ ਦੀ ਕਿਰਪਾ ਤੋਂ ਬਿਨਾਂ ਇਸ ਸੰਸਾਰ ਰੂਪੀ ਭਵਸਾਗਰ ਨੂੰ ਪਾਰ ਕਰਨਾ ਮੁਸ਼ਕਿਲ ਹੀ ਨਹੀਂ ਸਗੋਂ ਅਸੰਭਵ ਹੈ