ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਅਤੇ ਅੰਤਰ ਧਰਮ ਸੰਵਾਦ
ਸੰਵਾਦ ਦੀ ਵਿਸ਼ੇਸ਼ਤਾ ਹੈ ਕਿ ਇਸ ਵਿਚ ਦੂਜੇ ਜਾਂ ਸਾਹਮਣੇ ਵਾਲੇ ਵਿਅਕਤੀ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ ਜਾਂਦਾ ਹੈ।
ਨਿਹੰਗ ਸਿੰਘ
ਨਿਹੰਗ ਸਿੰਘ ਸਿੱਖਾਂ ਦੀ ਇਕ ਅਜਿਹਾ ਹਰਾਵਲ ਦਸਤਾ ਹੈ ਜਿਹੜਾ ਕਿ ਬਾਣੇ ਅਤੇ ਸ਼ਸਤਰਾਂ ਨਾਲ ਪ੍ਰੇਮ ਕਰਨ ਵੱਜੋਂ ਪ੍ਰਸਿਧੀ ਪ੍ਰਾਪਤ ਕਰ ਗਿਆ ਹੈ।
ਸਿੱਖ ਗੁਰੂ-ਸੰਸਥਾ – ਗੁਰੂ ਨਾਨਕ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤਕ (ਸਿਧਾਂਤਕ ਅਧਿਐਨ)
ਦੈਵੀ ਅਰੰਭ ਵਾਲੇ ਧਰਮ ਨੂੰ ਸਦੀਵੀ ਰੂਪ ਦੇਣ ਲਈ ਇਸ ਦਾ ਸੰਸਥਾਈ ਰੂਪ ਕਾਇਮ ਕਰਨ ਹਿਤ ਗੁਰੂ-ਸੰਸਥਾ ਦਾ ਅਰੰਭ ਗੁਰੂ ਨਾਨਕ ਸਾਹਿਬ ਦੁਆਰਾ (ਗੁਰੂ) ਅੰਗਦ ਸਾਹਿਬ ਜੀ ਨੂੰ ਗੁਰਗੱਦੀ ਦੇਣ ਸਮੇਂ ਹੋਇਆ ਤੇ ਇਹ ਸਿਲਸਿਲਾ ਨਿਰੰਤਰ ਚੱਲ ਪਿਆ।
ਮਾਨਵਤਾ ਦੇ ਰਹਿਬਰ – ਸ੍ਰੀ ਗੁਰੂ ਗ੍ਰੰਥ ਸਾਹਿਬ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਿਰਫ਼ ਅਧਿਆਤਮਕ ਸਤਿ ਦੀ ਹੀ ਪੇਸ਼ਕਾਰੀ ਨਹੀਂ ਕੀਤੀ ਗਈ ਸਗੋਂ ਭੌਤਿਕ ਸੰਸਾਰ ਦੀਆਂ ਵੱਖ-ਵੱਖ ਸਮੱਸਿਆਵਾਂ ਦਾ ਹੱਲ ਵੀ ਦੱਸਿਆ ਗਿਆ ਹੈ
ਸ਼ਬਦ-ਗੁਰੂ
ਧਰਮ ਦੇ ਅਨੇਕ ਰਸਤਿਆਂ ਵਿਚ ਇਕ ਸ਼੍ਰੋਮਣੀ ਰਸਤਾ ਉਹ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤਕ ਦਸ ਗੁਰੂ ਸਾਹਿਬਾਨ ਨੇ ਦੱਸਿਆ ਹੈ, ਇਸ ਦਾ ਨਾਉਂ ਸਿੱਖ ਧਰਮ ਹੈ।
ਇਕਾ ਬਾਣੀ ਇਕੁ ਗੁਰੁ
ਗੁਰੂ ਜੀ ਫ਼ਰਮਾਨ ਕਰਦੇ ਹਨ ਕਿ ਹੇ ਭਾਈ! ਬਾਣੀ ਹੀ ਪ੍ਰਮਾਣਿਕ ਗੁਰੂ ਹੈ, ਇਸ ਲਈ ਸਿਰਫ਼ ਤੇ ਸਿਰਫ਼ ਸ਼ਬਦ ਨੂੰ ਹੀ ਵਿਚਾਰੋ ਕਿਉਂਕਿ ਸ਼ਬਦ ਦੀ ਵਿਚਾਰ ਕਰਨ ਤੋਂ ਬਿਨਾਂ ਮਨੁੱਖ-ਮਾਤਰ ਨੂੰ ਰੂਹਾਨੀ ਮਾਰਗ ਪ੍ਰਾਪਤ ਨਹੀਂ ਹੋ ਸਕਦਾ।