ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਤੇ ਗੁਰਤਾਗੱਦੀ
ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸਰਬੱਤ ਦੇ ਭਲੇ ਲਈ ਸਰਬ-ਸਾਂਝਾ ਉਪਦੇਸ਼ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਅਤੇ ਗੁਰਗੱਦੀ
ਵਿਦਵਾਨਾਂ ਨੇ ‘ਆਦਿ ਗ੍ਰੰਥ ਸਾਹਿਬ’ ਦੇ ਸੰਕਲਨ ਨੂੰ ਸਿੱਖ ਧਰਮ ਦੇ ਇਤਿਹਾਸ ਦੀ ਯੁੱਗ-ਬਦਲਾਊ ਘਟਨਾ ਮੰਨਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ-ਧਾਰਮਿਕ ਮਹੱਤਵ
ਸ੍ਰੀ ਗੁਰੂ ਗ੍ਰੰਥ ਸਾਹਿਬ ਭਾਰਤੀ ਧਰਮ-ਦਰਸ਼ਨ ਦੀ ਨਿਰਗੁਣ ਇਕ-ਈਸ਼ਵਰਵਾਦੀ ਪਰੰਪਰਾ ਵਿਚ ਇਕ ਕੜੀ ਵਾਂਗ ਹੈ।
ਗੁਰੂ ਗ੍ਰੰਥ ਸਾਹਿਬ-ਇਤਿਹਾਸਕ ਪਰਿਪੇਖ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਭਿੰਨ-ਭਿੰਨ ਸੰਪ੍ਰਦਾਇ ਅਤੇ ਧਰਮਾਂ ਨਾਲ ਸੰਬੰਧਿਤ ਭਗਤ ਸਾਹਿਬਾਨ ਦੀ ਬਾਣੀ ਦਰਜ ਹੈ ਜੋ ਸਿੱਖ ਧਰਮ ਦੇ ਮੁੱਢਲੇ, ਮੂਲ ਤੇ ਆਧਾਰੀ ਸਦਾਚਾਰਕ ਨਿਯਮਾਂ ਨਾਲ ਮਿਲਦੇ ਸਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦਾ ਧੁਰਾ : ਸਚਿਆਰ
ਸੱਚ ਉੱਤੇ ਪਹਿਰਾ ਦੇਣ ਵਾਲਾ ਸੰਪੂਰਨ ਮਨੁੱਖ ਹੀ ਸਚਿਆਰਾ ਪ੍ਰਾਣੀ ਹੋ ਨਿੱਬੜਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ ਦਾ ਪਿਛੋਕੜ
ਗੁਰੂ ਸਾਹਿਬਾਨ ਦੇ ਲੋਕਮੁੱਖਤਾ ਅਤੇ ਬਾਣੀ ਵਿਚਲੀ ਲੋਕਯੋਗਤਾ ਦੇ ਇਸ ਸੰਕਲਪ ਨੂੰ ਪਿਛਲੇਰੇ ਸਿੱਖ ਲੇਖਕਾਂ ਨੇ ਆਪੋ-ਆਪਣੇ ਅੰਦਾਜ਼ ਵਿਚ, ਹੋਰ ਵੀ ਸਪੱਸ਼ਟ ਕਰਨ ਦਾ ਯਤਨ ਕੀਤਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਯੋਗਦਾਨ
ਆਦਿ ਸ੍ਰੀ ਗ੍ਰੰਥ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਰੀ ਬਾਣੀ ਅਤੇ ਬਾਣੀ ਦੀ ਤਰਤੀਬ ਓਹੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ
ਸ੍ਰੀ ਗੁਰੂ ਅਰਜਨ ਦੇਵ ਜੀ ਬਾਣੀ ਦੀ ਮੌਲਿਕਤਾ, ਪਵਿੱਤਰਤਾ ਅਤੇ ਅਖੰਡਤਾ ਨੂੰ ਕਾਇਮ ਕਰਨਾ ਚਾਹੁੰਦੇ ਸਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ
ਸ੍ਰੀ ਗੁਰੂ ਗ੍ਰੰਥ ਸਾਹਿਬ ਇੱਕੋ-ਇੱਕ ਧਰਮ-ਗ੍ਰੰਥ ਹੈ ਜਿਸ ਨੂੰ ਗੁਰੂ ਸਾਹਿਬ ਨੇ ਆਪ ਤਿਆਰ ਕਰਵਾਇਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨ-ਕਲਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਸੰਸਾਰ ਦੇ ਇਤਿਹਾਸ ਵਿਚ ਇਕ ਬਹੁਤ ਵੱਡਾ ਰੂਹਾਨੀ ਵਰਤਾਰਾ ਸੀ।