ਫਤਹਿਗੜ੍ਹ ਸਾਹਿਬ ਦੀ ਯਾਤਰਾ ਦੀਆਂ ਕੁੱਝ ਅਭੁੱਲ ਯਾਦਾਂ

ਬਾਬਾ ਬੰਦਾ ਸਿੰਘ ਬਹਾਦਰ ਨੇ ਦਸਮ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦਾ ਬਦਲਾ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਲਿਆ ਸੀ।

ਬੁੱਕਮਾਰਕ ਕਰੋ (0)

No account yet? Register

ਫਤਹਿ ਸਰਹਿੰਦ

ਸਰਹਿੰਦ ਦੀ ਜਿੱਤ ਨੇ ਨਿਵੇਕਲੇ ਸਿੱਖ ਰਾਜ ਦੇ ਸੁਪਨੇ ਨੂੰ ਸਾਕਾਰ ਕੀਤਾ, ਸਰਹਿੰਦ ਦੀ ਜਿੱਤ ਨੇ ਸਿੱਖਾਂ ਦੀ ਕਦੇ ਨਾ ਹਾਰਨ ਵਾਲੀ ਸਪਿਰਿਟ ਨੂੰ ਇਕ ਵਾਰੀ ਫਿਰ ਦੁਨੀਆਂ ਦੇ ਸਾਹਮਣੇ ਰੱਖਿਆ।

ਬੁੱਕਮਾਰਕ ਕਰੋ (0)

No account yet? Register

ਬਾਬਾ ਬੰਦਾ ਸਿੰਘ ਬਹਾਦਰ ਦੀ ਧਾਰਮਿਕ ਦ੍ਰਿਸ਼ਟੀ

ਨਿਰਸੰਦੇਹ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਖ਼ਸੀਅਤ ਬਹੁਪੱਖੀ ਹੈ ਅਤੇ ਇਤਿਹਾਸਕਾਰਾਂ ਨੇ ਉਨ੍ਹਾਂ ਦੇ ਬੇਅੰਤ ਪੱਖਾਂ ਨੂੰ ਕਾਨੀਬਧ ਵੀ ਕੀਤਾ ਹੈ।

ਬੁੱਕਮਾਰਕ ਕਰੋ (0)

No account yet? Register

ਬਾਬਾ ਬੰਦਾ ਸਿੰਘ ਦੀ ਧਰਮ ਨਿਰਪੱਖ ਨਿਰਮਲ ਨੀਤੀ

ਬਾਬਾ ਬੰਦਾ ਸਿੰਘ ਬਹਾਦਰ ਦਾ ਵਿਰੋਧ ਸਮੇਂ ਦੀ ਜ਼ਾਲਮ ਹਕੂਮਤ ਅਤੇ ਜ਼ਾਲਮ ਅਮੀਰਾਂ, ਵਜ਼ੀਰਾਂ, ਫੌਜਦਾਰਾਂ ਤੇ ਚੌਧਰੀਆਂ ਨਾਲ ਸੀ

ਬੁੱਕਮਾਰਕ ਕਰੋ (0)

No account yet? Register

ਇਕ ਸਰਵੇਖਣ – ਬਾਬਾ ਬੰਦਾ ਸਿੰਘ ਬਹਾਦਰ ਨਾਲ ਸੰਬੰਧਿਤ ਇਤਿਹਾਸਕ ਸਥਾਨ

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਨਾਲ ਸੰਬੰਧਿਤ ਸਥਾਨਾਂ ਵਿੱਚੋਂ ਗੁਰਦਾਸ ਨੰਗਲ ਦੀ ਗੜ੍ਹੀ ਤੇ ਮਹਿਰੌਲੀ (ਦਿੱਲੀ) ਦੇ ਸਥਾਨ ਕਾਫੀ ਮਹੱਤਤਾ ਰੱਖਦੇ ਹਨ।

ਬੁੱਕਮਾਰਕ ਕਰੋ (0)

No account yet? Register

ਸਰਹਿੰਦ ਦੇ ਜੇਤੂ ਨਾਇਕ ਬਾਬਾ ਬੰਦਾ ਸਿੰਘ ਬਹਾਦਰ

ਪੰਜਾਬ ਦੇ ਇਤਿਹਾਸਕ ਮੰਚ ’ਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਆਮਦ ਨਾਲ ਸਿੱਖ ਇਤਿਹਾਸ ਦਾ ਇਕ ਨਵਾਂ ’ਤੇ ਮਹੱਤਵਪੂਰਨ ਦੌਰ ਸ਼ੁਰੂ ਹੁੰਦਾ ਹੈ ਜਾਂ ਇਉਂ ਕਹਿ ਲਵੋ ਕਿ ਬਾਬਾ ਬੰਦਾ ਸਿੰਘ ਬਹਾਦਰ ਇਤਿਹਾਸ ਨੂੰ ਨਵੀਆਂ ਲੀਹਾਂ ’ਤੇ ਤੁਰਨ ਲਈ ਮਜਬੂਰ ਕਰਦੇ ਹਨ।

ਬੁੱਕਮਾਰਕ ਕਰੋ (0)

No account yet? Register