ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ-15 ਸ. ਗਿਆਨ ਸਿੰਘ ਜੀ ‘ਰਾੜੇਵਾਲਾ’
ਸ਼ਾਹੀ ਘਰਾਣੇ ’ਚ ਪਾਲਣ-ਪੋਸਣ ਹੋਣ ਦੇ ਬਾਵਜੂਦ ਵੀ ਵੱਡੇਪਨ ਦਾ ਹੰਕਾਰ ਨਹੀਂ ਸੀ ਸ. ‘ਰਾੜੇਵਾਲ’ ਨੂੰ!
2011-01 – ਗੁਰਬਾਣੀ ਵਿਚਾਰ – ਸਾਜਨ ਸਹਜਿ ਮਿਲੇ
ਮਾਘ ਮਹੀਨੇ ਵਿਚ ਜਿਸ ਮਨੁੱਖ-ਮਾਤਰ ਨੇ ਪਰਮਾਤਮਾ ਦਾ ਨਾਮ ਰੂਪੀ ਵੱਡਾ ਰਸ ਉਸ ਦੇ ਸੱਚੇ ਸਿਮਰਨ ਰਾਹੀਂ ਹਾਸਲ ਕਰ ਲਿਆ ਉਸ ਨੇ ਸਮਝੋ ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲਿਆ
ਹਮ ਇਹ ਕਾਜ ਜਗਤ ਮੋ ਆਏ
ਧਰਮ ਅਤੇ ਮਨੁੱਖਤਾ ਦੀ ਰੱਖਿਆ ਹਿਤ ਕਲਗੀਧਰ ਪਾਤਸ਼ਾਹ ਜੀ ਨੇ ਆਪਣੇ ਪਿਤਾ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਤੇ ਚਾਰੇ ਸਪੁੱਤਰਾਂ ਨੂੰ ਕੁਰਬਾਨ ਕਰ ਦਿੱਤਾ।
ਪੰਥ ਦੇ ਵਾਲੀ ਗੁਰੂ ਗੋਬਿੰਦ ਸਿੰਘ ਜੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਐਸੀ ਸਾਂਝੀ ਚੀਜ਼ ਸਿੱਖਾਂ ਨੂੰ ਦੇਣ ਦੀ ਜ਼ਰੂਰਤ ਹੈ ਜੋ ਕਮਜ਼ੋਰ ਦਿਲਾਂ ਨੂੰ ਤਕੜਾ ਕਰ ਦੇਵੇ ਅਤੇ ਗੁਰੂ-ਘਰ ਦੇ ਅਨਿਨ ਸੇਵਕਾਂ ਵਿਚ ਅਥਾਹ ਜੋਸ਼ ਭਰ ਦੇਵੇ।
ਧਰਮ ਅਤੇ ਨੈਤਿਕਤਾ ਦਾ ਮਾਰਗ ਦਰਸ਼ਕ-ਜਫ਼ਰਨਾਮਾ
ਜ਼ਫ਼ਰਨਾਮਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਉਹ ਅਨਮੋਲ ਰਚਨਾ ਹੈ ਜੋ ਕਿ ਸਾਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦੀ ਹਕੂਮਤ ਨਾਲ ਪੈਦਾ ਹੋਏ ਟਕਰਾਅ ਦੀ ਯਾਦ ਤਾਜ਼ਾ ਕਰਵਾਉਂਦੀ ਹੈ।
ਸ੍ਰੀ ਹਰਿ ਰਾਇ ਸਾਹਿਬ ਜੀ ਦੇ ਜੀਵਨ ਕਾਰਨਾਮਿਆਂ ਦੀ ਵਰਤਮਾਨ ਪ੍ਰਸੰਗਿਕਤਾ
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ-ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ।
ਭਾਈ ਗੁਰਦਾਸ ਜੀ ਤੇ ਗੁਰਮਤਿ ਪਰੰਪਰਾ
ਭਾਈ ਗੁਰਦਾਸ ਜੀ ਦੀ ਰਚਨਾ ਵਿਚ ਪ੍ਰਸਤੁਤ ਹੋਏ ਮੂਲ ਵਿਚਾਰ ਗੁਰਬਾਣੀ ਵਿਚ ਤੱਤ ਰੂਪ ਮਿਲ ਜਾਂਦੇ ਹਨ।
ਮਾਨਵਤਾਵਾਦੀ ਭਗਤ ਰਵਿਦਾਸ ਜੀ
ਭਗਤੀ ਲਹਿਰ ਵਿਚ ਭਗਤ ਰਵਿਦਾਸ ਜੀ ਨੂੰ ਸਤਿਕਾਰਯੋਗ ਸਥਾਨ ਦਿੱਤਾ ਜਾਂਦਾ ਹੈ।
ਭਾਈ ਮਰਦਾਨਾ ਜੀ ਰਬਾਬੀ ਦੀ ਗੁਰਮਤਿ ਸੰਗੀਤ ਨੂੰ ਦੇਣ
ਸਿੱਖ ਇਤਿਹਾਸ ਅਤੇ ਗੁਰਮਤਿ ਸੰਗੀਤ ਦੀ ਪਰੰਪਰਾ ਵਿਚ ਭਾਈ ਮਰਦਾਨਾ ਜੀ ਗੁਰੂ-ਘਰ ਦੇ ਪਹਿਲੇ ਕੀਰਤਨੀਏ ਅਤੇ ਉੱਘੇ ਰਬਾਬਵਾਦਕ ਹੋਏ ਹਨ।
ਬਾਬਾ ਦੀਪ ਸਿੰਘ ਜੀ ਸ਼ਹੀਦ ਨਾਲ ਸੰਬੰਧਿਤ ਇਤਿਹਾਸਕ ਸਥਾਨ
ਬਾਬਾ ਜੀ ਨੇ ਸਿੱਖ ਪੰਥ ਦੇ ਵਿਕਾਸ ਲਈ ਬਹੁਤ ਉੱਦਮ ਕੀਤਾ ਅਤੇ ਧਰਮ ਲਈ ਆਪਣੇ ਪ੍ਰਾਣਾਂ ਦੀ ਭੇਟ ਚੜ੍ਹਾ ਕੇ ਸਿੱਖ ਪੰਥ ਦੇ ਸ਼ਹੀਦਾਂ ਵਿਚ ਸਿਰਮੌਰ ਸਥਾਨ ਪ੍ਰਾਪਤ ਕੀਤਾ।