ਗੁਰਬਾਣੀ ਦੇ ਅਧਿਐਨ/ਅਧਿਆਪਨ ਲਈ ਕੰਪਿਊਟਰ ਦੀ ਭੂਮਿਕਾ
ਗੁਰਬਾਣੀ ਅਤੇ ਸਿੱਖ ਧਰਮ ਨਾਲ ਸੰਬੰਧਿਤ ਅਨੇਕਾਂ ਵੈਬਸਾਈਟਾਂ ਅਤੇ ਸਾਫਟਵੇਅਰਾਂ ਦਾ ਵਿਕਾਸ ਹੋ ਚੁੱਕਾ ਹੈ।
ਸਸਾਰਾਮ ਦੇ ਵਸਨੀਕ-ਸਿੱਖ
ਕੋਲਕਾਤਾ ਵਿਚ, ਅਸਾਂ ਕੁਝ ਸਿੱਖਾਂ ਦੀ ਮੌਜੂਦਗੀ ਨੂੰ ਵੇਖਿਆ ਹੈ ਜਿਹੜੇ ਕਿ ਮੂਲ ਰੂਪ ਵਿਚ ਬਿਹਾਰ ਤੋਂ ਹਨ, ਉਹ ਅਗਰਹਾਰੀ ਸਿੱਖ ਅਖਵਾਉਂਦੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਅਸਥਾਨ
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੌਰਾਨ ਬਹੁਤ ਲੰਬੀਆਂ ਪ੍ਰਚਾਰ ਯਾਤਰਾਵਾਂ ਕੀਤੀਆਂ, ਜਿਨ੍ਹਾਂ ਨੂੰ ਉਦਾਸੀਆਂ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ।
ਅਦਨੇ ਜਿਹੇ ਆਦਮੀ ਦੀ ਜਗਿਆਸਾ
ਉਸ ਬਾਣੀ ਦੇ ਕੱਦ ਤੋਂ ਬੌਣਾ
ਮੈਂ ਚੁਰਾਹੇ ’ਤੇ ਹੀ ਖੜ੍ਹਾ ਰਹਿ ਜਾਂਦਾ ਹਾਂ
ਇਨ੍ਹਾਂ ਕੁੜੀਆਂ ਦਾ ਕੀ ਏ!
ਸਭ ਪੀੜਾਂ ਜਰ ਜਾਣ, ਇਨ੍ਹਾਂ ਕੁੜੀਆਂ ਦਾ ਕੀ ਏ!
ਹਮ ਇਹ ਕਾਜ ਜਗਤ ਮੋ ਆਏ
ਧਰਮ ਅਤੇ ਮਨੁੱਖਤਾ ਦੀ ਰੱਖਿਆ ਹਿਤ ਕਲਗੀਧਰ ਪਾਤਸ਼ਾਹ ਜੀ ਨੇ ਆਪਣੇ ਪਿਤਾ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਤੇ ਚਾਰੇ ਸਪੁੱਤਰਾਂ ਨੂੰ ਕੁਰਬਾਨ ਕਰ ਦਿੱਤਾ।