ਬਲਵੰਡ ਖੀਵੀ ਨੇਕ ਜਨ
ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਅਰੰਭੀ ਸਰਬਪੱਖੀ ਇਨਕਲਾਬੀ ਲਹਿਰ ਨੇ ਭਾਰਤ ਅਤੇ ਖਾਸ ਕਰਕੇ ਪੰਜਾਬ ਦੀ ਹਰ ਪੱਖੋਂ ਕਾਇਆ ਕਲਪ ਕਰ ਦਿੱਤੀ। ਹਰ ਖੇਤਰ ਵਿਚ ਅਸਚਰਜ ਕਰਨ ਵਾਲੇ ਕਾਰਨਾਮੇ ਕੀਤੇ ਅਤੇ ਅਣਕਿਆਸੀਆਂ ਤਬਦੀਲੀਆਂ ਲਿਆਂਦੀਆਂ ਜਿਸ ਦੇ ਨਤੀਜੇ ਵਜੋਂ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਖੇਤਰ ਵਿਚ ਇਤਿਹਾਸ ਨੇ ਇਕ ਨਵਾਂ ਮੋੜ ਲਿਆ। ਸ੍ਰੀ ਗੁਰੂ ਨਾਨਕ […]
…ਜਿਤੁ ਜੰਮਹਿ ਰਾਜਾਨ
ਪੁਰਾਤਨ ਮਨੀਸ਼ੀਆਂ ਨੇ ਨਰ ਤੇ ਨਾਰੀ ਨੂੰ ਇਕ ਦੂਸਰੇ ਦਾ ਪੂਰਕ ਮੰਨਿਆ ਹੈ ਕਿਉਂਕਿ ਇਨ੍ਹਾਂ ਦੋਵਾਂ ਦੇ ਸੰਯੋਗ ਨਾਲ ਹੀ ਮਨੁੱਖੀ ਵੇਲ ਵਧਦੀ ਹੈ।
ਸੋ ਕਿਉ ਮੰਦਾ ਆਖੀਐ
ਮਾਤਾ ਗੁਜਰੀ ਜੀ ਦੀ ਕੁਰਬਾਨੀ ਤੇ ਹੌਂਸਲੇ ਦੀ ਮਿਸਾਲ ਕਿਤੇ ਨਹੀਂ ਮਿਲਦੀ ਜਿਨ੍ਹਾਂ ਨੇ ਆਪਣੇ ਪਤੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਚਾਰ ਪੋਤਰਿਆਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਵੀ ਧਰਮ ਤੋਂ ਕੁਰਬਾਨ ਹੋਣ ਲਈ ਪ੍ਰੇਰਿਆ।
2011-03 – ਗੁਰਬਾਣੀ ਵਿਚਾਰ – ਕਰਿ ਕਿਰਪਾ ਮੇਲਹੁ ਰਾਮ
ਜੀਵ-ਇਸਤਰੀ ਦਾ ਸਰੀਰਿਕ ਸ਼ਿੰਗਾਰ ਉਸ ਦੇ ਸਰੀਰ ਸਮੇਤ ਝੂਠਾ ਜਾਂ ਖਤਮ ਹੋ ਜਾਣ ਵਾਲਾ ਹੈ।