ਭਾਈ ਜੈ ਸਿੰਘ ਖਲਕਟ ਜਿਨ੍ਹਾਂ ਸਿੰਘਾਂ ਨੇ ਪੁੱਠੀਆਂ ਖੱਲਾਂ ਲੁਹਾਈਆਂ

ਭਾਈ ਜੈ ਸਿੰਘ ਗੁਰਮਤਿ ਦੇ ਧਾਰਨੀ, ਗੁਰੂ-ਘਰ ਪ੍ਰਤੀ ਪੂਰੇ ਸਮਰਪਿਤ, ਗੁਰਬਾਣੀ ਦੇ ਰੰਗ ਵਿਚ ਰੰਗੇ, ਰਹਿਤਵਾਨ ਅਤੇ ਤਿਆਗ ਦੀ ਮੂਰਤ ਅੰਮ੍ਰਿਤਧਾਰੀ ਪੂਰਨ ਗੁਰਸਿੱਖ ਸਨ।