ਮਾਤਾ ਗੁਜਰੀ ਜੀ
ਮਾਤਾ ਗੁਜਰੀ ਜੀ ਨੇ ਜਿਨ੍ਹਾਂ ਮੁਸ਼ਕਲਾਂ ਦਾ ਮੁਕਾਬਲਾ ਜਿਸ ਦਲੇਰੀ ਨਾਲ ਕੀਤਾ ਉਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ।
ਸਾਕਾ ਸਰਹਿੰਦ
ਗੁਰੂ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਇਸ ਮਕਸਦ ਨਾਲ ਸ਼ਹੀਦ ਕੀਤਾ ਗਿਆ ਸੀ ਕਿ ਗੁਰਮਤਿ ਦਾ ਦੀਪਕ ਇਸ ਜਗਤ ਵਿੱਚੋਂ ਹਮੇਸ਼ਾ ਲਈ ਬੁਝ ਜਾਵੇਗਾ ਅਤੇ ਭਾਰਤ ਨੂੰ ਮੁਕੰਮਲ ਰੂਪ ਵਿਚ ਇਸਲਾਮੀ ਦੇਸ਼ ਬਣਾਉਣ ਦਾ ਰਸਤਾ ਖੁੱਲ੍ਹ ਜਾਵੇਗਾ।
ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ, ਸੁਲਤਾਨਪੁਰ ਲੋਧੀ (ਕਪੂਰਥਲਾ)
ਇਸ ਪਵਿੱਤਰ ਅਸਥਾਨ ਤੋਂ ਹੀ ਗੁਰੂ ਸਾਹਿਬ ਜੀ ਨੇ ਉਦਾਸੀਆਂ ਅਰੰਭ ਕੀਤੀਆਂ ਅਤੇ ਗੁਰਮਤਿ ਸੰਗੀਤ ਦੀ ਸ਼ੁਰੂਆਤ ਕੀਤੀ।