ਅੰਤਰਰਾਸ਼ਟਰੀ ਨਾਰੀ ਦਿਹਾੜਾ
ਗੁਰੂ ਨਾਨਕ ਸਾਹਿਬ ਦੀਆਂ ਨਜ਼ਰਾਂ ਵਿੱਚ ਸਾਰੀ ਮਨੁੱਖਤਾ ਬਰਾਬਰ ਹੈ ।
ਸਿੱਖਾਂ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੇ ਮਹੱਲੇ ਦੇ ਰੂਪ ਵਿੱਚ ਖ਼ਾਲਸਾ ਪੰਥ ਨੂੰ ਇੱਕ ਨਵੀਂ ਦਿਸ਼ਾ ਅਤੇ ਦਸ਼ਾ ਪ੍ਰਦਾਨ ਕੀਤੀ ਅਤੇ ਹਰ ਸਿੱਖ ਨੂੰ ਇੱਕ ਆਦਰਸ਼ ਇਨਸਾਨ ਵਜੋਂ ਸਮਾਜ ਵਿੱਚ ਵਿਚਰ ਕੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਆ।