ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸ਼ਾਨਦਾਰ ਜਿੱਤਾਂ
ਇਨ੍ਹਾਂ ਜਿੱਤਾਂ ਨੇ ਸਿੱਖਾਂ ਤੇ ਪੰਜਾਬੀਆਂ ਦੇ ਦਿਲਾਂ ਵਿੱਚੋਂ ਮੁਗ਼ਲਾਂ ਦਾ ਭੈ ਦੂਰ ਕਰਕੇ ਉਨ੍ਹਾਂ ਨੂੰ ਮੁਕਾਬਲਾ ਕਰਨ ਦੇ ਯੋਗ ਬਣਾਇਆ ਅਤੇ ਮੁਗ਼ਲ ਰਾਜ ਦੇ ਖ਼ਾਤਮੇ ਲਈ ਡੂੰਘੀ ਸੱਟ ਮਾਰੀ।
ਇਨ੍ਹਾਂ ਜਿੱਤਾਂ ਨੇ ਸਿੱਖਾਂ ਤੇ ਪੰਜਾਬੀਆਂ ਦੇ ਦਿਲਾਂ ਵਿੱਚੋਂ ਮੁਗ਼ਲਾਂ ਦਾ ਭੈ ਦੂਰ ਕਰਕੇ ਉਨ੍ਹਾਂ ਨੂੰ ਮੁਕਾਬਲਾ ਕਰਨ ਦੇ ਯੋਗ ਬਣਾਇਆ ਅਤੇ ਮੁਗ਼ਲ ਰਾਜ ਦੇ ਖ਼ਾਤਮੇ ਲਈ ਡੂੰਘੀ ਸੱਟ ਮਾਰੀ।
ਸਿੱਖ ਧਰਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ-ਗੱਦੀ ਦਿਵਸ, ਜਿਸ ਨੂੰ ਤਾਜਪੋਸ਼ੀ ਦਿਵਸ ਵੀ ਆਖਿਆ ਜਾਂਦਾ ਹੈ, ਦਾ ਮਹੱਤਵਪੂਰਨ ਸਥਾਨ ਹੈ।
ਹਰ ਗੁਰਸਿੱਖ ਜਦੋਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਦਾ ਹੈ ਤਾਂ ਉਹ ਇਨ੍ਹਾਂ ਸ਼ਬਦਾਂ ਦਾ ਉਚਾਰਨ ਕਰਦਾ ਹੋਇਆ ਬਹੁਤ ਪਿਆਰ, ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਅਕੀਦਤ ਪੇਸ਼ ਕਰਦਾ ਹੈ।
ਚਮਕੌਰ ਅਤੇ ਸਰਹਿੰਦ ਦੇ ਸ਼ਹੀਦੀ ਸਾਕਿਆਂ ਦੌਰਾਨ ਚਾਰਾਂ ਸਾਹਿਬਜ਼ਾਦਿਆਂ ਨੇ ਉੱਚੇ ਆਦਰਸ਼ ਲਈ ਨਿਛਾਵਰ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਪੂਰਨੇ ਪਾਏ ਹਨ।
ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਇਤਿਹਾਸ ਦੇ ਪਹਿਲੇ ਲਾਸਾਨੀ ਸ਼ਹੀਦ ਹਨ ਜਿਨ੍ਹਾਂ ਨੇ ਸ਼ਾਂਤਮਈ ਰਹਿੰਦਿਆਂ ਹੋਇਆਂ ਧਰਮ, ਸੱਚ ਤੇ ਮਨੁੱਖਤਾ ਦੀ ਭਲਾਈ ਹਿਤ ਮਹਾਨ ਕੁਰਬਾਨੀ ਦਿੱਤੀ।
ਸਿੱਖ ਇਸਤਰੀਆਂ ਨੇ ਮਾਂ, ਭੈਣ, ਸਪੁੱਤਰੀ, ਧਰਮ ਪਤਨੀ, ਦਾਦੀ, ਨੂੰਹ, ਆਗੂ, ਆਦਿ ਅਨੇਕਾਂ ਰੂਪਾਂ ਵਿਚ ਸਿੱਖ ਧਰਮ ਦੀ ਉਸਾਰੀ ਲਈ ਵਡਮੁੱਲਾ ਯੋਗਦਾਨ ਪਾਇਆ ਹੈ।
ਗੁਰਮੁਖ ਸਦਾ ਗੁਰੂ ਦੇ ਸ਼ਬਦ ਨੂੰ ਗਾਉਂਦਾ, ਗੁਰੂ ਦੇ ਸ਼ਬਦ ਨੂੰ ਬੁੱਝਦਾ ਅਤੇ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ।
ਵਿਦਵਾਨਾਂ ਨੇ ‘ਆਦਿ ਗ੍ਰੰਥ ਸਾਹਿਬ’ ਦੇ ਸੰਕਲਨ ਨੂੰ ਸਿੱਖ ਧਰਮ ਦੇ ਇਤਿਹਾਸ ਦੀ ਯੁੱਗ-ਬਦਲਾਊ ਘਟਨਾ ਮੰਨਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸੰਕਲਿਤ ਸਰੋਦੀ-ਕਾਵਿ ਦਾ ਮੁੱਖ ਰੂਪ ਪਦ-ਕਾਵਿ ਹੈ ਜਿਸ ਦਾ ਵਿਸ਼ੇਸ਼ ਗੁਣ ਇਹ ਹੈ ਕਿ ਇਸ ਵਿਚ ਰਾਗ ਤੇ ਛੰਦ ਦਾ ਸੁੰਦਰ ਸੁਮੇਲ ਹੋਇਆ ਹੈ।
ਗੁਰਮਤਿ ਸੰਗੀਤ ਅਕਾਲ ਪੁਰਖ ਦੀ ਆਪਣੀ ਭਾਸ਼ਾ ਹੈ ਜਿਸ ਵਿਚ, ਮਨ ਨੂੰ ਵੱਸ ਵਿਚ ਕਰਨ ਅਤੇ ਆਤਮਿਕ ਖੇੜਾ ਲਿਆਉਣ ਦੀ ਪੂਰਨ ਸਮਰੱਥਾ ਹੈ।