ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਲ ਭਗਤ ਬਾਣੀ ਦਾ ਸੱਭਿਆਚਾਰਕ ਸਰਵੇਖਣ
ਭਗਤ ਬਾਣੀਕਾਰਾਂ ਨੇ ਮਨੁੱਖ ਅੰਦਰ ਇਹ ਚੇਤਨਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ ਆਮ ਤੌਰ ’ਤੇ ਕੁਝ ਵੀ ਬੁਰਾ ਨਹੀਂ ਕਿਉਂਕਿ ਬੁਰੇ ਨੂੰ ਚੰਗੇ ਵਿਚ ਬਦਲਿਆ ਜਾ ਸਕਦਾ ਹੈ।
ਭਗਤ ਬਾਣੀਕਾਰਾਂ ਨੇ ਮਨੁੱਖ ਅੰਦਰ ਇਹ ਚੇਤਨਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ ਆਮ ਤੌਰ ’ਤੇ ਕੁਝ ਵੀ ਬੁਰਾ ਨਹੀਂ ਕਿਉਂਕਿ ਬੁਰੇ ਨੂੰ ਚੰਗੇ ਵਿਚ ਬਦਲਿਆ ਜਾ ਸਕਦਾ ਹੈ।
ਗੁਰਬਾਣੀ ਹੀ ਇਕ ਅਜਿਹਾ ਪ੍ਰੇਰਨਾ-ਸ੍ਰੋਤ ਹੈ, ਜਿਸ ਨਾਲ ਜੋੜ ਕੇ ਪੰਜਾਬ, ਪੰਥ ਅਤੇ ਗਲੋਬਲੀਕਰਣ ਦੀ ਗੱਲ ਕਰਨੀ ਸੰਭਵ ਹੋ ਸਕਦੀ ਹੈ ਕਿਉਂਕਿ ਗੁਰਬਾਣੀ ਧਾਰਮਿਕ ਸ਼ਖ਼ਸੀਅਤ ਨੂੰ ਨਹੀਂ, ਧਰਮੀ ਮਾਨਸਿਕਤਾ ਨੂੰ ਸੰਬੋਧਿਤ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ, ਸ਼ਬਦ-ਗੁਰੂ ਦਾ ਅਜਿਹਾ ਸ਼ਬਦ-ਮਾਡਲ ਸਥਾਪਤ ਹੋ ਗਿਆ ਹੈ, ਜਿਸ ਨੂੰ ਧਰਮ ਦਾ ਵਰਤਮਾਨ ਸਥਾਪਤ ਕਰਨ ਦਾ ਦਾਹਵੇਦਾਰ ਆਖਿਆ ਜਾ ਸਕਦਾ ਹੈ।