ਭਾਰੇ ਭੁਈਂ ਅਕਿਰਤਘਣ
ਅਕ੍ਰਿਤਘਣ ਵਿਅਕਤੀ ਕੇਵਲ ਆਪਣੇ ਦੋਸਤਾਂ-ਮਿੱਤਰਾਂ ਨੂੰ ਹੀ ਧੋਖਾ ਨਹੀਂ ਦਿੰਦਾ ਸਗੋਂ ਉਹ ਤਾਂ ਆਪਣੇ ਆਪ ਨੂੰ ਵੀ ਧੋਖਾ ਦਿੰਦਾ ਹੈ।
ਅਕ੍ਰਿਤਘਣ ਵਿਅਕਤੀ ਕੇਵਲ ਆਪਣੇ ਦੋਸਤਾਂ-ਮਿੱਤਰਾਂ ਨੂੰ ਹੀ ਧੋਖਾ ਨਹੀਂ ਦਿੰਦਾ ਸਗੋਂ ਉਹ ਤਾਂ ਆਪਣੇ ਆਪ ਨੂੰ ਵੀ ਧੋਖਾ ਦਿੰਦਾ ਹੈ।
ਗੁਰੂ ਦੀ ਕਿਰਪਾ ਤੋਂ ਬਿਨਾਂ ਇਸ ਸੰਸਾਰ ਰੂਪੀ ਭਵਸਾਗਰ ਨੂੰ ਪਾਰ ਕਰਨਾ ਮੁਸ਼ਕਿਲ ਹੀ ਨਹੀਂ ਸਗੋਂ ਅਸੰਭਵ ਹੈ
ਸਿੱਖ ਇਤਿਹਾਸ ਵਿਚ ਭਾਈ ਸੱਤਾ ਤੇ ਭਾਈ ਬਲਵੰਡ ਨੂੰ ਗੁਰੂ-ਦਰਬਾਰ ਦੇ ਪ੍ਰਸਿੱਧ ਕੀਰਤਨੀਏ (ਰਬਾਬੀ) ਹੋਣ ਦਾ ਮਾਣ ਪ੍ਰਾਪਤ ਹੋਇਆ ਹੈ।