ਅਮਰ ਕਥਾ, ਨਿਰਭੈ ਯੋਧੇ : ਭਾਈ ਸੰਗਤ ਸਿੰਘ ਜੀ
ਭਾਈ ਸੰਗਤ ਸਿੰਘ ਜੀ ਦੀ ਸ਼ਕਲ ਵੀ ਗੁਰੂ ਗੋਬਿੰਦ ਸਿੰਘ ਜੀ ਦੀ ਸੂਰਤ ਨਾਲ ਰਲਦੀ-ਮਿਲਦੀ ਸੀ।
ਭਾਈ ਸੰਗਤ ਸਿੰਘ ਜੀ ਦੀ ਸ਼ਕਲ ਵੀ ਗੁਰੂ ਗੋਬਿੰਦ ਸਿੰਘ ਜੀ ਦੀ ਸੂਰਤ ਨਾਲ ਰਲਦੀ-ਮਿਲਦੀ ਸੀ।
ਜਪੁਜੀ ਸਾਹਿਬ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਬ-ਪ੍ਰਥਮ ਬਾਣੀ ਹੈ ਜੋ ਸਿੱਖ ਰਹਿਤ ਮਰਯਾਦਾ ਅਨੁਸਾਰ ਹਰ ਗੁਰਸਿੱਖ ਲਈ ਰੋਜ਼ਾਨਾ ਪੜ੍ਹਨ ਤੇ ਵਿਚਾਰਨ ਦਾ ਵਿਧਾਨ ਹੈ।
ਜੋ ਸਰਬ-ਸ੍ਰੇਸ਼ਟਤਾ, ਸਰਬ-ਸਤਿਕਾਰ, ਸਰਬ-ਸਾਂਝੀਵਾਲਤਾ, ਪ੍ਰਮਾਣਿਕਤਾ ਅਤੇ ਵਿਸ਼ਵ-ਭਾਈਚਾਰੇ ਲਈ ਸਰਬ-ਸਾਂਝਾ ਉਪਦੇਸ਼, ਧੁਰ ਕੀ ਬਾਣੀ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹੈ, ਉਹ ਹੋਰ ਕਿਤੇ ਵੀ ਨਹੀਂ ਲੱਭਦਾ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਪਿਆਰੇ ਸੇਵਕ, ਭਾਈ ਲਹਿਣਾ ਜੀ ਨੂੰ ਘੋਖ-ਪਰਖ ਕੇ ਜਦੋਂ ਜਾਣਿਆ ਕਿ ਇਹ ਹਰ ਕਸਵੱਟੀ ’ਤੇ ਪੂਰੇ ਹਨ ਤਾਂ ਪੂਰੇ ਸਤਿਗੁਰੂ (ਸ੍ਰੀ ਗੁਰੂ ਨਾਨਕ ਦੇਵ ਜੀ) ਨੇ, ਸੇਵਕ ਨੂੰ ‘ਅੰਗਦ’ ਬਣਾ ਲਿਆ।
ਦੁਨੀਆਂ ਦੇ ਇਤਿਹਾਸ ਵਿਚ ਬਹੁਤ ਸਾਰੀਆਂ ਸਿੱਖ ਇਸਤਰੀਆਂ ਨੇ ਉੱਚ ਕੋਟੀ ਦੇ ਮਾਅਰਕੇ ਮਾਰੇ ਹਨ, ਜਿਨ੍ਹਾਂ ਦਾ ਨਾਮ ਹੁਣ ਤਕ ਅਮਰ ਹੈ।
ਜੇਕਰ ਮਾਦਾ ਭਰੂਣ ਹੱਤਿਆ ਦੀ ਗੱਲ ਕਰੀਏ ਤਾਂ ਇਸ ਵਿਚ ਇਸਤਰੀ ਵੀ ਇਸਤਰੀ ਦੀ ਵੱਡੀ ਦੁਸ਼ਮਣ ਦਿਖਾਈ ਦਿੰਦੀ ਹੈ।
ਵਿਸ਼ਵ-ਭਾਈਚਾਰੇ ਦੇ ਸਰਬਪੱਖੀ ਕਲਿਆਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਰਬੱਤ ਦੇ ਭਲੇ ਦਾ ਪਾਵਨ ਸੰਦੇਸ਼ ਹੈ।
ਮਾਤਾ ਗੁਜਰੀ ਜੀ ਦੀ ਮਹਾਨਤਾ ਕਿਸੇ ਤੋਂ ਲੁਕੀ-ਛਿਪੀ ਨਹੀਂ ਹੈ, ਆਪ ਤਾਂ ਮਾਤਾ ਜੀ ਮਹਾਨ ਸ਼ਹੀਦ ਹਨ ਹੀ, ਪਰ ਜਿਨ੍ਹਾਂ ਦਾ ਸਮੁੱਚਾ ਖਾਨਦਾਨ ਹੀ ਮਹਾਨ ਸ਼ਹੀਦ ਹੋਵੇ, ਐਸੀ ਸ਼ਹੀਦ ਮਾਤਾ ਨੂੰ ਸ਼ਿਰੋਮਣੀ ਸ਼ਹੀਦ ਮਾਤਾ ਕਿਹਾ ਜਾਂਦਾ ਹੈ।
ਨਿਰੰਕਾਰੀ ਜੋਤਿ ਸਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਜਗਤ-ਜਲੰਦੇ ਨੂੰ ਤਾਰਦੇ ਹੋਏ, ਧਰਤਿ ਲੋਕਾਈ ਦੀ ਸੁਧਾਈ ਲਈ ਵੱਖ-ਵੱਖ ਥਾਵਾਂ ’ਤੇ ਯਾਤਰਾ ਲਈ ਗਏ।
ਸ੍ਰੀ ਗੁਰੂ ਰਾਮਦਾਸ ਜੀ ਦੀ ਜੀਵਨ-ਜੁਗਤੀ ਅਰਥਾਤ ਦਰਸ਼ਨ-ਉਪਦੇਸ਼ ਪਾਵਨ ਗੁਰਬਾਣੀ ’ਚ ਵਰਣਨ ਗੁਰਮੁਖਤਾ ਵਾਲਾ ਸੀ।