ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ- ਰਾਗਾਂ ਦੀ ਤਰਤੀਬ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਰਾਗਾਂ ਦੀ ਅਜਿਹੀ ਤਰਤੀਬ ਰੱਖੀ ਹੈ ਕਿ ਆਤਿਮਕ ਜਗਤ ਦਾ ਢੁੰਡਾਊ ਜੀਵ ਰਾਗਾਂ ਵਿੱਚੋਂ ਦੀ ਲੰਘਦਾ ਤੇ ਵਿਚਰਦਾ ਸਫ਼ਲਤਾ ਦੀ ਪੌੜੀ ਚੜ੍ਹ ਜਾਂਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਰਾਗਾਂ ਦੀ ਅਜਿਹੀ ਤਰਤੀਬ ਰੱਖੀ ਹੈ ਕਿ ਆਤਿਮਕ ਜਗਤ ਦਾ ਢੁੰਡਾਊ ਜੀਵ ਰਾਗਾਂ ਵਿੱਚੋਂ ਦੀ ਲੰਘਦਾ ਤੇ ਵਿਚਰਦਾ ਸਫ਼ਲਤਾ ਦੀ ਪੌੜੀ ਚੜ੍ਹ ਜਾਂਦਾ ਹੈ।
ਭਗਤ ਜੈ ਦੇਵ ਜੀ ਫ਼ਰਮਾਉਂਦੇ ਹਨ ਕਿ ਮਨ ਨਾ ਟਿਕਣ ਦਾ ਕਾਰਨ ਦੁਬਿਧਾ ਹੈ ਅਤੇ ਦੁਬਿਧਾ ਵਿਤਕਰੇ ਵਾਲੇ ਸੁਭਾਉ ਤੋਂ ਉਪਜਦੀ ਹੈ, ਇਹ ਵਿਕਤਰਾ ਕੇਵਲ ਸਿਫ਼ਤ-ਸਲਾਹ ਦੀ ਬਰਕਤ ਨਾਲ ਹੀ ਮੁੱਕ ਸਕਦਾ ਹੈ।