ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ-ਦੀਦਾਰੇ
ਦੇਸ਼ ਦੀ ਵੰਡ ਤੋਂ ਬਾਅਦ ਸਿੱਖਾਂ ਦੇ ਜਾਨ ਤੋਂ ਪਿਆਰੇ ਗੁਰਧਾਮ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਕਿਸਤਾਨ ਰਹਿ ਗਏ, ਜਿਨ੍ਹਾਂ ਦੇ ਦਰਸ਼ਨਾਂ ਲਈ ਸਿੱਖਾਂ ਦੀ ਹਮੇਸ਼ਾਂ ਤਾਂਘ ਰਹਿੰਦੀ ਹੈ