ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਮਹਾਨ ਸ਼ਹੀਦ-ਬਾਬਾ ਗੁਰਬਖਸ਼ ਸਿੰਘ ਜੀ
ਬਾਬਾ ਗੁਰਬਖਸ਼ ਸਿੰਘ ਜੀ ਪਿੰਡ ਲੀਲ (ਅੰਮ੍ਰਿਤਸਰ) ਮਾਝੇ ਦੇ ਵਸਨੀਕ ਸਨ ਅਤੇ ਇਨ੍ਹਾਂ ਨੇ ਭਾਈ ਮਨੀ ਸਿੰਘ ਜੀ ਹੱਥੋਂ ਅੰਮ੍ਰਿਤ ਛਕਿਆ ਸੀ।
ਬਾਬਾ ਗੁਰਬਖਸ਼ ਸਿੰਘ ਜੀ ਪਿੰਡ ਲੀਲ (ਅੰਮ੍ਰਿਤਸਰ) ਮਾਝੇ ਦੇ ਵਸਨੀਕ ਸਨ ਅਤੇ ਇਨ੍ਹਾਂ ਨੇ ਭਾਈ ਮਨੀ ਸਿੰਘ ਜੀ ਹੱਥੋਂ ਅੰਮ੍ਰਿਤ ਛਕਿਆ ਸੀ।
‘ਗਿਆਨ ਗੋਦੜੀ’ ਨਾਮ ਦਾ ਇਤਿਹਾਸਕ ਗੁਰਦੁਆਰਾ ਗੰਗਾ ਕਿਨਾਰੇ ਹਰਿ ਕੀ ਪਉੜੀ ਦੇ ਪਾਸ ਹੁੰਦਾ ਸੀ ਜੋ 1979 ਈ. ਵਿਚ ਗੰਗਾ ਕਿਨਾਰੇ ਦੀ ਵਿਕਾਸ-ਸਕੀਮ ਅਧੀਨ ਢਾਹਿਆ ਜਾ ਚੁੱਕਾ ਹੈ ਅਤੇ ਇਸ ਇਤਿਹਾਸਕ ਅਸਥਾਨ ਨੂੰ ਦੁਬਾਰਾ ਬਣਾਏ ਜਾਣ ਲਈ ਸਿੱਖ ਉਸ ਸਮੇਂ ਤੋਂ ਅੱਜ ਤੀਕ ਚਿੱਠੀ-ਪੱਤਰ ਅਤੇ ਗੱਲਬਾਤ ਦੇ ਰੂਪ ਵਿਚ ਸੰਘਰਸ਼ ਕਰਦੇ ਆ ਰਹੇ ਹਨ।
ਬਾਲ ਹਰਿ ਰਾਇ ਜੀ ਗੁਰੂ ਜੀ ਦੇ ਉਪਦੇਸ਼ਾਂ ਨੂੰ ਕੇਵਲ ਸੁਣਦੇ ਹੀ ਨਹੀਂ ਸਨ ਬਲਕਿ ਨਿਤ ਜੀਵਨ ਵਿਚ ਕਮਾਉਂਦੇ ਸਨ।
ਗੁਰੂ ਜੀ ਦਾ ਨਿਸ਼ਾਨਾ ਹੀ ਇਹ ਸੀ ਕਿ ਇਕ ਐਸੇ ਅਸਥਾਨ ਦੀ ਰਚਨਾ ਕਰਨੀ ਹੈ ਜਿੱਥੋਂ ਦੇ ਦਰਸ਼ਨ ਕਰ ਕੇ ਪ੍ਰਾਣੀ ਆਪਣੇ ਆਪੇ ਦੀ ਪਹਿਚਾਣ ਕਰ ਸਕੇ।
ਲਖਪਤ ਰਾਏ ਨੇ ਸਿੰਘਾਂ ਦੇ ਬਚ ਕੇ ਨਿਕਲਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ। ਉਸ ਨੇ ਗੁਫਾਵਾਂ ਤੇ ਹੋਰ ਲੁਕਵੀਆਂ ਥਾਵਾਂ ਤੋਂ ਸਿੰਘਾਂ ਨੂੰ ਪਕੜ ਕੇ ਸ਼ਹੀਦ ਕਰ ਦਿੱਤਾ ਜਾਂ ਕੈਦ ਕਰ ਲਿਆ।
ਸਿੱਖਾਂ ਵੱਲੋਂ ਅਜ਼ਾਦ ਭਾਰਤ ਵਿਚ ਪੰਜਾਬ ਦੀ ਬਿਹਤਰੀ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਲਗਾਏ ਮੋਰਚਿਆਂ ਦੌਰਾਨ ਕੀਤੀਆਂ ਕੁਰਬਾਨੀਆਂ ਦਾ ਇਤਿਹਾਸ ਸਭ ਦੇ ਸਾਹਮਣੇ ਹੈ।
ਗੁਰਬਾਣੀ ਅਨੁਸਾਰ ਇਸ ਸੁਨਹਿਰੀ ਦੇਹ ਵਿਚ ਨਿਰਮਲ ਹੰਸ ਅਰਥਾਤ ਪਵਿੱਤਰ ਆਤਮਾ ਦਾ ਨਿਵਾਸ ਹੈ, ਜਿਸ ਵਿਚ ਪਰਮਾਤਮਾ ਦਾ ਅੰਸ਼ ਵਿਦਮਾਨ ਹੈ