ਭਗਤ ਰਵਿਦਾਸ ਜੀ ਦੀ ਬਾਣੀ ਵਿਚ ਇਤਿਹਾਸਕ ਅੰਸ਼
ਭਗਤ ਰਵਿਦਾਸ ਜੀ ਦੇ ਆਪਣੇ ਜੀਵਨ ਸੰਬੰਧੀ, ਉਨ੍ਹਾਂ ਦੇ ਸਮਕਾਲੀ ਜਾਂ ਪਹਿਲਾਂ ਹੋ ਚੁੱਕੇ ਭਗਤ ਸਾਹਿਬਾਨ ਸੰਬੰਧੀ ਅਤੇ ਉਨ੍ਹਾਂ ਦੇ ਸਮੇਂ ਦੇ (ਤਤਕਾਲੀਨ) ਸਮਾਜ ਦੇ ਧਾਰਮਿਕ, ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਪੱਖਾਂ ਸੰਬੰਧੀ ਬਹੁਤ ਠੋਸ ਹਵਾਲੇ ਉਨ੍ਹਾਂ ਦੀ ਬਾਣੀ ਵਿੱਚੋਂ ਪ੍ਰਾਪਤ ਹੁੰਦੇ ਹਨ।