ਰੁੱਖਾਂ ਤੇ ਮਨੁੱਖਾਂ ਦੀ ਪਛਾਣ ਦਾ ਤਿਉਹਾਰ
ਕੁਦਰਤ ਵਿਚ ਬਦਲਾਉ ਮਨੁੱਖੀ ਮਨ ਦੀਆਂ ਭਾਵਨਾਵਾਂ ਵਿਚ ਵੀ ਤਬਦੀਲੀ ਕਰ ਦਿੰਦਾ ਹੈ।
ਕੁਦਰਤ ਵਿਚ ਬਦਲਾਉ ਮਨੁੱਖੀ ਮਨ ਦੀਆਂ ਭਾਵਨਾਵਾਂ ਵਿਚ ਵੀ ਤਬਦੀਲੀ ਕਰ ਦਿੰਦਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੇ ਮਹੱਲੇ ਦੇ ਰੂਪ ਵਿੱਚ ਖ਼ਾਲਸਾ ਪੰਥ ਨੂੰ ਇੱਕ ਨਵੀਂ ਦਿਸ਼ਾ ਅਤੇ ਦਸ਼ਾ ਪ੍ਰਦਾਨ ਕੀਤੀ ਅਤੇ ਹਰ ਸਿੱਖ ਨੂੰ ਇੱਕ ਆਦਰਸ਼ ਇਨਸਾਨ ਵਜੋਂ ਸਮਾਜ ਵਿੱਚ ਵਿਚਰ ਕੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਆ।
ਸਿੱਖ ਕੌਮ ਭਾਵੇਂ ਦੁਨੀਆਂ ਦੀਆਂ ਸਾਰੀਆਂ ਕੌਮਾਂ ਤੋਂ ਉਮਰ ਵਿਚ ਵੀ ਛੋਟੀ ਅਤੇ ਗਿਣਤੀ ਵਿਚ ਸਭ ਤੋਂ ਘੱਟ ਹੈ, ਪ੍ਰੰਤੂ ਇਸ ਦਾ ਸਿਧਾਂਤ, ਇਤਿਹਾਸ, ਵਿਰਾਸਤ ਲਾਮਿਸਾਲ ਅਤੇ ਅਦੁੱਤੀ ਹੈ, ਜਿਸ ਕਾਰਨ ਇਹ ਕੌਮ ਮਹਾਨ ਹੈ।
ਸ੍ਰੀ ਅਨੰਦਪੁਰ ਸਾਹਿਬ ਦੇ ਸਥਾਨ ’ਤੇ 1756 ਬਿਕ੍ਰਮੀ ਦੀ ਵਿਸਾਖੀ ਵਾਲੇ ਦਿਨ ਗੁਰੂ ਜੀ ਨੇ ਉਨ੍ਹਾਂ ਸਿਧਾਂਤਾਂ ਨੂੰ ਪ੍ਰਪੱਕ ਰੂਪ ਵਿਚ ਸਿਰਜਿਆ ਤੇ ਸਥਾਪਤ ਕੀਤਾ ਜੋ ਬੀਜ-ਰੂਪ ਵਿਚ ਆਪ ਜੀ ਨੂੰ ਮਹਾਨ ਵਿਰਾਸਤ ਵਿੱਚੋਂ ਮਿਲੇ ਸਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉੱਮਤ ਨੂੰ ਖੁਦ ਆਪਣੇ ਸਮੇਤ, ‘ਸਿੰਘ’ (ਭਾਵ ‘ਸ਼ੇਰ’) ਦਾ ਖ਼ਿਤਾਬ ਦੇ ਕੇ ‘ਖਾਲਸਾ’ ਸਜਾ ਦਿੱਤਾ
ਹੋਲਾ ਮਹੱਲਾ ਖਾਲਸੇ ਦਾ ਬੜੀ ਚੜ੍ਹਦੀ ਕਲਾ ਦਾ ਪੁਰਬ ਹੈ ਜੋ ਬਸੰਤ ਰੁੱਤ ਵਿਚ ਹੋਲੀ ਤੋਂ ਅਗਲੇ ਦਿਨ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੀ ਮਨਾਉਣ ਦੇ ਪ੍ਰੰਪਰਾਗਤ ਤਰੀਕਿਆਂ ਤੋਂ ਹਟ ਕੇ ਹੋਲਾ-ਮਹੱਲਾ ਵਿਲੱਖਣ ਰੂਪ ‘ਚ ਮਨਾਉਣ ਦੀ ਰਵਾਇਤ ਅਰੰਭ ਕੀਤੀ ਅਤੇ ਇਸ ਤਿਉਹਾਰ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਨਵੇਂ ਅਰਥ ਦਿੱਤੇ ਤੇ ਨਵੇਂ ਢੰਗ-ਤਰੀਕੇ ਅਪਣਾਏ।
ਸਿੱਖਾਂ ਵਿਚ ਦੀਵਾਲੀ ਦਾ ਤਿਉਹਾਰ ‘ਬੰਦੀਛੋੜ ਦਿਵਸ’ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਇਸ ਦਿਨ ਸਿੱਖ-ਜਗਤ ਆਪਣੇ ਗੌਰਵਮਈ ਇਤਿਹਾਸ ਨੂੰ ਯਾਦ ਕਰਦਿਆਂ ਮਾਣ ਮਹਿਸੂਸ ਕਰਦਾ ਹੈ।
ਗੁਰੂ ਕਾ ਸਿੱਖ, ਕਰਤਾ ਪੁਰਖ ਦਾ ਪੁਜਾਰੀ ਤੇ ਉਸ ਕਾਦਰ ਦੀ ਕੁਦਰਤ ਤੋਂ ਸਦਾ ਬਲਿਹਾਰੀ ਜਾਣ ਵਾਲਾ ਹੈ।