Art - ਕਲਾ
ਗੌਰਵਮਈ ਢਾਡੀ ਪਰੰਪਰਾ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀਆਂ ਫੌਜਾਂ ਵਿਚ ਬੀਰਤਾ ਦਾ ਸੰਚਾਰ ਕਰਨ ਲਈ ਵਿਸ਼ੇਸ਼ ਤੌਰ ’ਤੇ ਢਾਡੀ ਜਥਿਆਂ ਦਾ ਗਠਨ ਵੀ ਕੀਤਾ ਸੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਾਂ ਖੁਦ ਕਈ ਵਾਰਾਂ ਦੀ ਰਚਨਾ ਵੀ ਕੀਤੀ ਸੀ।