ਅਜ਼ਾਦੀ ਦੀ ਲਹਿਰ ਵਿਚ ਅੰਮ੍ਰਿਤਸਰ ਦੀ ਦੇਣ
ਦੇਸ਼ ਦੇ ਸੁਤੰਤਰਤਾ ਸੰਗਰਾਮ ਵਿਚ ਅੰਮ੍ਰਿਤਸਰ ਦਾ ਵਿਸ਼ੇਸ਼ ਅਸਥਾਨ ਹੈ ਕਿਉਂਕਿ ਸਾਰੇ ਭਾਰਤ ਵਿਚ ਸ਼ਾਇਦ ਇਹ ਹੀ ਇਕ ਅਸਥਾਨ ਹੈ, ਜਿਸ ਦੀ ਉੱਨਤੀ ਤੇ ਵਿਕਾਸ ਅਜ਼ਾਦੀ ਦੇ ਘੋਲ ਵਿਚ ਹੀ ਹੋਇਆ।
ਦੇਸ਼ ਦੇ ਸੁਤੰਤਰਤਾ ਸੰਗਰਾਮ ਵਿਚ ਅੰਮ੍ਰਿਤਸਰ ਦਾ ਵਿਸ਼ੇਸ਼ ਅਸਥਾਨ ਹੈ ਕਿਉਂਕਿ ਸਾਰੇ ਭਾਰਤ ਵਿਚ ਸ਼ਾਇਦ ਇਹ ਹੀ ਇਕ ਅਸਥਾਨ ਹੈ, ਜਿਸ ਦੀ ਉੱਨਤੀ ਤੇ ਵਿਕਾਸ ਅਜ਼ਾਦੀ ਦੇ ਘੋਲ ਵਿਚ ਹੀ ਹੋਇਆ।
19ਵੀਂ ਸਦੀ ਦੇ ਦੂਸਰੇ ਅੱਧ ਤੇ 20ਵੀਂ ਸਦੀ ਦੇ ਪਹਿਲੇ 47 ਵਰ੍ਹਿਆਂ ਵਿਚ ਪੰਜਾਬ ਵਿਚ ਅਨੇਕ ਅੰਦੋਲਨ ਚਲਾਏ ਗਏ ਜਿਨ੍ਹਾਂ ਦਾ ਸਰੂਪ ਭਾਵੇਂ ਕੁਝ ਵੀ ਸੀ, ਉਨ੍ਹਾਂ ਦਾ ਅੰਤਮ ਨਿਸ਼ਾਨਾ ਦੇਸ਼ ਨੂੰ ਬਦੇਸ਼ੀਆਂ ਦੀ ਗ਼ੁਲਾਮੀ ਤੋਂ ਮੁਕਤ ਕਰਾਉਣਾ ਸੀ।
ਦੇਸ਼ ਅਜ਼ਾਦ ਹੋਣ ਤੋਂ ਪਹਿਲਾਂ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਜੀ ਦੀਆਂ ਕਹਾਣੀਆਂ ਵਿਚ ਅੰਗਰੇਜ਼ੀ ਸਰਕਾਰ ਵਿਰੁੱਧ ਇਕ ਜਜ਼ਬਾ ਫੈਲਾਇਆ ਗਿਆ ਸੀ।
ਪੰਜਾਬੀ ਖੇਤ ਵਿਚ, ਖੇਡ ਦੇ ਮੈਦਾਨ ਵਿਚ, ਧਰਮ-ਅਸਥਾਨ ਵਿਚ, ਮੈਦਾਨ- ਏ-ਜੰਗ ਵਿਚ ਤਥਾ ਜਿੱਥੇ ਕਿਧਰੇ ਵੀ ਵਿਚਰ ਰਿਹਾ ਹੈ, ਉਸ ਦੀ ਸ਼ਖ਼ਸੀਅਤ ਦਾ ਸਰਬਪੱਖੀ ਰੂਪ ਸਾਹਮਣੇ ਪ੍ਰਗਟ ਹੋ ਹੀ ਜਾਂਦਾ ਹੈ।
23 ਵਰ੍ਹੇ ਪਹਿਲਾਂ ਕੇਂਦਰ ਵਿਚ ਬੈਠੀ ਸਰਕਾਰ ਨੇ ਫਸਾਦੀਆਂ ਨੂੰ ਸਿੱਖਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਦੀ ਕੁਝ ਦਿਨਾਂ ਦੀ ਖੁੱਲ੍ਹ ਦੇ ਦਿੱਤੀ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੁਤੰਤਰਤਾ ਸੈਲਾਨੀਆਂ ਦੀ ਇਕ ਕੌਮ ਦੀ ਨੀਂਹ ਰੱਖੀ ਅਤੇ ਦੇਸ਼-ਵਾਸੀਆਂ ਦੇ ਸੀਨੇ ਵਿਚ ਅਜ਼ਾਦੀ ਦੇ ਜਜ਼ਬੇ ਦੀ ਜੋਤ ਜਗਾਈ
ਬੁੱਢਾ ਸਰਦਾਰ ਸ਼ਾਮ ਸਿੰਘ ਆਪਣੀ ਲੰਮੀ ਦੁੱਧ-ਚਿੱਟੀ (ਬਰਫ਼ਾਲੀ) ਦਾੜ੍ਹੀ ਵਰਗੀ ਸਫੈਦ ਪੁਸ਼ਾਕ ਪਾਈ, ਆਪਣੀ ਚੀਨੀ ਘੋੜੀ ਨੂੰ ਸਰਪਟ ਦੁੜਾਉਂਦਿਆਂ ਤੇ ਆਪਣੇ ਜੁਸ਼ੀਲੇ ਸਾਥੀਆਂ ਨੂੰ ਹੱਲਾਸ਼ੇਰੀ ਦੇਂਦਿਆਂ ਅੱਗੇ ਵਧਿਆ ਤੇ ਅੰਤ ਤਕ ਮੌਤ ਨੂੰ ਟਿੱਚ ਜਾਣਦਾ ਹੋਇਆ (ਦੇਸ਼ ਦੀ ਸੁਤੰਤਰਤਾ ਦੀ ਖ਼ਾਤਰ) ਸ਼ਹੀਦੀ ਪ੍ਰਾਪਤ ਕਰ ਗਿਆ