

ਗੁਰੂ ਨਾਨਕ ਸਾਹਿਬ ਦੀਆਂ ਨਜ਼ਰਾਂ ਵਿੱਚ ਸਾਰੀ ਮਨੁੱਖਤਾ ਬਰਾਬਰ ਹੈ ।
ਜਨਮ ਅਤੇ ਮੌਤ ਦੇ ਵਿਚਕਾਰ ਦੇ ਸਮੇਂ ਨੂੰ ਜੀਵਨ ਕਿਹਾ ਜਾਂਦਾ ਹੈ। ਗੁਰੂ ਸਾਹਿਬ ਦੀ ਸਿੱਖਿਆ ਇਹ ਹੈ ਕਿ ਆਪਣੇ ਜੀਵਨ ਨੂੰ ਸੁਚੱਜਾ ਬਣਾਓ।
ਇਤਿਹਾਸ ਵਿਚ ਅਜਿਹੇ ਬਹੁਤ ਘੱਟ ਨਾਮ ਹਨ ਜਿਨ੍ਹਾਂ ਵਿਚ ਇਕ ਟੱਬਰ ਦੇ ਸਾਰੇ ਭਰਾਵਾਂ ਨੇ ਕੌਮੀ ਲਹਿਰ ਵਿਚ ਹਿੱਸਾ ਲਿਆ ਹੋਵੇ। ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਝਬਾਲ ਨੂੰ ਮਾਣ ਹੈ ਕਿ ਉਸ ਪਿੰਡ ਦੀ ਧਰਤੀ ਦੇ ਜਾਏ ਤਿੰਨੇ ਭਰਾਵਾਂ ਨੇ ਦੇਸ਼ ਦੀ ਅਜ਼ਾਦੀ ਦੀ ਜੰਗ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਸੀ।
ਤੰਬਾਕੂ ਇਕ ਅਜਿਹਾ ਨਸ਼ੀਲਾ ਪਦਾਰਥ ਹੈ ਜੋ ਮਨੁੱਖੀ ਸਰੀਰ ਵਿਚ ਪ੍ਰਵੇਸ਼ ਕਰਨ ਤੋਂ ਬਾਅਦ ਅਨੇਕਾਂ ਤਰ੍ਹਾਂ ਦੀਆਂ ਖ਼ਤਰਨਾਕ ਬੀਮਾਰੀਆਂ ਨੂੰ ਜਨਮ ਦਿੰਦਾ ਹੈ।
ਭਾਈ ਸਾਹਿਬ ਦੀ ਜੀਵਨ-ਸ਼ੈਲੀ ’ਤੇ ਗੁਰੂ ਸਾਹਿਬ ਦਾ ਰੰਗ ਅਤਿ ਗੂੜ੍ਹਾ ਤੇ ਮਜੀਠੜਾ ਹੈ।
ਮਾਤਾ ਗੁਜਰੀ ਜੀ ਦੀ ਕੁਰਬਾਨੀ ਤੇ ਹੌਂਸਲੇ ਦੀ ਮਿਸਾਲ ਕਿਤੇ ਨਹੀਂ ਮਿਲਦੀ ਜਿਨ੍ਹਾਂ ਨੇ ਆਪਣੇ ਪਤੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਚਾਰ ਪੋਤਰਿਆਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਵੀ ਧਰਮ ਤੋਂ ਕੁਰਬਾਨ ਹੋਣ ਲਈ ਪ੍ਰੇਰਿਆ।
ਪੁਰਾਤਨ ਮਨੀਸ਼ੀਆਂ ਨੇ ਨਰ ਤੇ ਨਾਰੀ ਨੂੰ ਇਕ ਦੂਸਰੇ ਦਾ ਪੂਰਕ ਮੰਨਿਆ ਹੈ ਕਿਉਂਕਿ ਇਨ੍ਹਾਂ ਦੋਵਾਂ ਦੇ ਸੰਯੋਗ ਨਾਲ ਹੀ ਮਨੁੱਖੀ ਵੇਲ ਵਧਦੀ ਹੈ।
ਨਿਰਸੰਦੇਹ ਗਿਆਨ-ਪ੍ਰਾਪਤੀ ਦਾ ਸਾਧਨ, ‘ਗੁਰੂ’ ਹੀ ਹੁੰਦਾ ਹੈ।