

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨ-ਕਲਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਸੰਸਾਰ ਦੇ ਇਤਿਹਾਸ ਵਿਚ ਇਕ ਬਹੁਤ ਵੱਡਾ ਰੂਹਾਨੀ ਵਰਤਾਰਾ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਸੰਸਾਰ ਦੇ ਇਤਿਹਾਸ ਵਿਚ ਇਕ ਬਹੁਤ ਵੱਡਾ ਰੂਹਾਨੀ ਵਰਤਾਰਾ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਇੱਕੋ-ਇੱਕ ਧਰਮ-ਗ੍ਰੰਥ ਹੈ ਜਿਸ ਨੂੰ ਗੁਰੂ ਸਾਹਿਬ ਨੇ ਆਪ ਤਿਆਰ ਕਰਵਾਇਆ ਹੈ।
ਸ੍ਰੀ ਗੁਰੂ ਅਰਜਨ ਦੇਵ ਜੀ ਬਾਣੀ ਦੀ ਮੌਲਿਕਤਾ, ਪਵਿੱਤਰਤਾ ਅਤੇ ਅਖੰਡਤਾ ਨੂੰ ਕਾਇਮ ਕਰਨਾ ਚਾਹੁੰਦੇ ਸਨ।
ਆਦਿ ਸ੍ਰੀ ਗ੍ਰੰਥ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਰੀ ਬਾਣੀ ਅਤੇ ਬਾਣੀ ਦੀ ਤਰਤੀਬ ਓਹੀ ਹੈ।
ਗੁਰੂ ਸਾਹਿਬਾਨ ਦੇ ਲੋਕਮੁੱਖਤਾ ਅਤੇ ਬਾਣੀ ਵਿਚਲੀ ਲੋਕਯੋਗਤਾ ਦੇ ਇਸ ਸੰਕਲਪ ਨੂੰ ਪਿਛਲੇਰੇ ਸਿੱਖ ਲੇਖਕਾਂ ਨੇ ਆਪੋ-ਆਪਣੇ ਅੰਦਾਜ਼ ਵਿਚ, ਹੋਰ ਵੀ ਸਪੱਸ਼ਟ ਕਰਨ ਦਾ ਯਤਨ ਕੀਤਾ ਹੈ।
ਸੱਚ ਉੱਤੇ ਪਹਿਰਾ ਦੇਣ ਵਾਲਾ ਸੰਪੂਰਨ ਮਨੁੱਖ ਹੀ ਸਚਿਆਰਾ ਪ੍ਰਾਣੀ ਹੋ ਨਿੱਬੜਦਾ ਹੈ।
ਪਾਵਨ ਬਾਣੀ ਰਚਣ, ਭਗਤ-ਬਾਣੀ ਇਕੱਠੀ ਕਰਨ ਅਤੇ ਫਿਰ ਇਸ ਸਾਰੇ ਸੰਗ੍ਰਹਿ ਨੂੰ ਇਕ ਪ੍ਰਸਤਾਵਿਤ ਗ੍ਰੰਥ ਤਿਆਰ ਕਰਨ ਦੀ ਯੋਜਨਾ ਤਹਿਤ ਗੁਰੂ ਸਾਹਿਬ ਤਕ ਪੁੱਜਦਾ ਕਰਨ ਦਾ ਵਿਚਾਰ, ਨਿਰਸੰਦੇਹ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੀ।
ਢਾਡੀ, ਪਉੜੀ, ਤਲਖ, ਬੁਜ਼ਦਿਲ, ਨਿਰਬਲ, ਕਰੁਣਾ, ਸ਼ਾਡਵ, ਗੰਧਾਰ, ਨਿਸ਼ਾਦ, ਸ਼ਡਜ, ਰਹਾਉ, ਘੋੜੀਆਂ, ਧਰੁਪਦ, ਧਮਾਰ, ਕਰਨਾਟ, ਡਖਨਾ, ਉਦਾਰਤਾ