

ਭਾਈ ਹੀਰਾ ਸਿੰਘ
ਉਨ੍ਹਾਂ ਦਾ ਆਪਣਾ ਨਿਜੀ ਜੀਵਨ ਐਨਾ ਉੱਚਾ ਸੁੱਚਾ ਸੀ ਅਤੇ ਉਨ੍ਹਾਂ ਦੀ ਜ਼ੁਬਾਨ ਵਿਚ ਐਨਾ ਰਸ ਅਤੇ ਜਾਦੂ ਸੀ ਕਿ ਉਹ ਪੱਥਰ ਤੋਂ ਪੱਥਰ ਦਿਲਾਂ ਨੂੰ ਵੀ ਮੋਮ ਬਣਾ ਦੇਣ ਦੀ ਸਮਰਥਾ ਰੱਖਦੇ ਸਨ।
ਉਨ੍ਹਾਂ ਦਾ ਆਪਣਾ ਨਿਜੀ ਜੀਵਨ ਐਨਾ ਉੱਚਾ ਸੁੱਚਾ ਸੀ ਅਤੇ ਉਨ੍ਹਾਂ ਦੀ ਜ਼ੁਬਾਨ ਵਿਚ ਐਨਾ ਰਸ ਅਤੇ ਜਾਦੂ ਸੀ ਕਿ ਉਹ ਪੱਥਰ ਤੋਂ ਪੱਥਰ ਦਿਲਾਂ ਨੂੰ ਵੀ ਮੋਮ ਬਣਾ ਦੇਣ ਦੀ ਸਮਰਥਾ ਰੱਖਦੇ ਸਨ।
ਸਿੱਖ ਇਤਿਹਾਸ ਅਤੇ ਗੁਰਮਤਿ ਸੰਗੀਤ ਦੀ ਪਰੰਪਰਾ ਵਿਚ ਭਾਈ ਮਰਦਾਨਾ ਜੀ ਗੁਰੂ-ਘਰ ਦੇ ਪਹਿਲੇ ਕੀਰਤਨੀਏ ਅਤੇ ਉੱਘੇ ਰਬਾਬਵਾਦਕ ਹੋਏ ਹਨ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀਆਂ ਫੌਜਾਂ ਵਿਚ ਬੀਰਤਾ ਦਾ ਸੰਚਾਰ ਕਰਨ ਲਈ ਵਿਸ਼ੇਸ਼ ਤੌਰ ’ਤੇ ਢਾਡੀ ਜਥਿਆਂ ਦਾ ਗਠਨ ਵੀ ਕੀਤਾ ਸੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਾਂ ਖੁਦ ਕਈ ਵਾਰਾਂ ਦੀ ਰਚਨਾ ਵੀ ਕੀਤੀ ਸੀ।
ਕੌਮ ਵਿਚ ਬੀਰ-ਰਸ ਕੇਵਲ ਢਾਡੀ ਭਰ ਸਕਦਾ ਹੈ ਕਿਉਂਕਿ ਬੀਰ-ਰਸ ਕੇਵਲ ਢਾਡੀਆਂ ਦੇ ਹਿੱਸੇ ਆਇਆ ਹੈ।
ਗਿਆਨੀ ਸੋਹਣ ਸਿੰਘ ਸੀਤਲ ਸੰਗੀਤ ਪਰੰਪਰਾ ਵਿਚ ਇਕ ਢਾਡੀ ਵਜੋਂ ਜਾਣੇ ਜਾਂਦੇ ਹਨ।
ਗੁਰਬਾਣੀ ਦਾ ਜੀਵਨ-ਆਦਰਸ਼ ਪ੍ਰਭੂ ਸੰਜੋਗ ਹੈ, ਇਸ ਸੰਜੋਗ ਲਈ ਆਤਮਾ ਨੂੰ ਤਿਆਰ ਕਰਨ ਵਾਸਤੇ ਸੰਗੀਤ ਦਾ ਆਸਰਾ ਲਿਆ ਜਾਂਦਾ ਹੈ
ਨਿਰਬਾਹ, ਛੰਦ, ਅਲੰਕਾਰ, ਸ਼ੈਲੀ, ਦਿੱਬ, ਮੁਥਾਜ, ਸਿਰਮੌਰ, ਗੜੂੰਦ,
ਗੁਰਮਤਿ ਸੰਗੀਤ ਵਿਧਾਨ ਦੇ ਅੰਤਰਗਤ ਗਾਇਨ ਹਿਤ ਸਿੱਖ ਗੁਰੂ ਸਾਹਿਬਾਨ ਨੇ ਸ਼ਾਸਤਰੀ (ਮਾਰਗੀ) ਅਤੇ ਲੋਕ (ਦੇਸੀ) ਗਾਇਨ-ਸ਼ੈਲੀਆਂ ਦਾ ਪ੍ਰਯੋਗ ਕੀਤਾ ਹੈ।
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀਆਂ ਬਹੁਭਾਂਤੀ ਵਿਲੱਖਣ ਪਰੰਪਰਾਵਾਂ ਹਨ ਜਿਨ੍ਹਾਂ ਵਿੱਚੋਂ ‘ਕੀਰਤਨ-ਪਰੰਪਰਾ’ ਗੁਰੂ ਸਾਹਿਬਾਨ ਦੀ ਮਹਾਨ ਦੇਣ ਹੈ
ਸਿੱਖ ਧਰਮ ਅਨੁਸਾਰ ਗ੍ਰਿਹਸਤ ਤੇ ਸੰਗੀਤ ਜ਼ਿੰਦਗੀ ਦੀ ਸਾਰਥਿਕਤਾ ਦੇ ਦੋ ਮਹੱਤਵਪੂਰਨ ਪਹਿਲੂ ਹਨ।