

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਅਤੇ ਉਹਨਾਂ ਦੇ ਅਧਿਕਾਰ
ਸਿੱਖਾਂ ਦੀ ਸੰਸਾਰਕ ਸ਼ਕਤੀ ਦੇ ਇਸ ਕੇਂਦਰ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਇਸ ਦੇ ਸੇਵਾਦਾਰ ਨਿਯੁਕਤ ਹੁੰਦੇ ਰਹੇ ਹਨ ਜਿਨ੍ਹਾਂ ਨੂੰ ਮੌਜੂਦਾ ਸਮੇਂ ਵਿਚ ਜਥੇਦਾਰ ਕਿਹਾ ਜਾਂਦਾ ਹੈ।
ਸਿੱਖਾਂ ਦੀ ਸੰਸਾਰਕ ਸ਼ਕਤੀ ਦੇ ਇਸ ਕੇਂਦਰ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਇਸ ਦੇ ਸੇਵਾਦਾਰ ਨਿਯੁਕਤ ਹੁੰਦੇ ਰਹੇ ਹਨ ਜਿਨ੍ਹਾਂ ਨੂੰ ਮੌਜੂਦਾ ਸਮੇਂ ਵਿਚ ਜਥੇਦਾਰ ਕਿਹਾ ਜਾਂਦਾ ਹੈ।
“ਪੰਜਾਬੀ ਬੁਲਬੁਲ” ਦੇ ਲਕਬ ਨਾਲ ਜਾਣੇ ਜਾਂਦੇ, “ਸੋਹਣੇ ਦੇਸ਼ ਵਿੱਚੋਂ ਦੇਸ਼ ਪੰਜਾਬ ਨੀਂ ਸਈਓ” ਗੀਤ ਦੇ ਰਚਨਹਾਰੇ ਅਤੇ 30 ਤੋਂ ਉੱਪਰ ਪੁਸਤਕਾਂ ਦੇ ਕਰਤਾ ਬਾਬੂ ਫਿਰੋਜ਼ਦੀਨ ਸ਼ਰਫ਼ ਦੀ ਪੰਜਾਬੀ ਕਵਿਤਾ ਅਤੇ ਸੱਭਿਆਚਾਰ ਨੂੰ ਨਿੱਗਰ ਦੇਣ ਹੈ।
ਸਿੱਖ ਜਗਤ ਹੋਰ ਗੁਰਦੁਆਰਾ ਸਾਹਿਬਾਨ ਵਾਂਗ ਸ੍ਰੀ ਨਨਕਾਣਾ ਸਾਹਿਬ ਦੇ ਪਾਵਨ ਅਸਥਾਨ ਦਾ ਪ੍ਰਬੰਧ ਵੀ ਆਪਣੇ ਹੱਥ ਵਿਚ ਲੈਣ ਦੀ ਤਿਆਰੀ ਕਰਨ ਲੱਗਾ।
ਦੇਸ਼ ਦੀ ਵੰਡ ਤੋਂ ਬਾਅਦ ਸਿੱਖਾਂ ਦੇ ਜਾਨ ਤੋਂ ਪਿਆਰੇ ਗੁਰਧਾਮ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਕਿਸਤਾਨ ਰਹਿ ਗਏ, ਜਿਨ੍ਹਾਂ ਦੇ ਦਰਸ਼ਨਾਂ ਲਈ ਸਿੱਖਾਂ ਦੀ ਹਮੇਸ਼ਾਂ ਤਾਂਘ ਰਹਿੰਦੀ ਹੈ
ਸ੍ਰੀ ਨਨਕਾਣਾ ਸਾਹਿਬ ਦੇ ਸਾਰੇ ਹੀ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਮਹਾਰਾਜਾ ਰਣਜੀਤ ਸਿੰਘ ਕਾਲ ਦੀਆਂ ਬੜੀਆਂ ਮਜ਼ਬੂਤ ਤੇ ਸੁੰਦਰ ਬਣੀਆਂ ਹੋਈਆਂ ਹਨ।
ਸਰਦਾਰ ਠੀਕਰੀਵਾਲਾ 1911 ਵਿਚ ਸਿੰਘ ਸਭਾ ਲਹਿਰ ਦੇ ਪ੍ਰਭਾਵ ਹੇਠ ਆਏ